ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਦਾ ਅੰਤਿਮ ਸੰਸਕਾਰ ਅੱਜ
ਚੰਡੀਗੜ੍ਹ, 28 ਅਪ੍ਰੈਲ, 2024( ਵਿਸ਼ਵ ਵਾਰਤਾ): ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3:30 ਵਜੇ ਇਲੈਕਟ੍ਰਿਕ ਸ਼ਮਸ਼ਾਨਘਾਟ, ਸ਼ਮਸ਼ਾਨਘਾਟ, ਸੈਕਟਰ 25, ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਸੀਨੀਅਰ ਪੱਤਰਕਾਰ ਸਰਬਜੀਤ ...