ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ by Navjot November 23, 2026 0 ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਪਹੁੰਚਣ ...