Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਨਵੀਂ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਬਦ ਕੀਰਤਨ ਵਿੱਚ ਸ਼ਾਮਲ ਹੋਏ ...


















