ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ by Navjot November 18, 2026 0 ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ। ਇੱਥੇ ਕੁੱਲ ਹਵਾ ਗੁਣਵੱਤਾ ਸੂਚਕਾਂਕ (AQI) 214 ਦਰਜ ਕੀਤਾ ਗਿਆ, ...