PPCB:ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਥਾਪਰ ਇੰਸਟੀਚਿਊਟ ਵਿਖੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਕਰਵਾਇਆ
ਪਟਿਆਲਾ, 28 ਮਾਰਚ (ਵਿਸ਼ਵ ਵਾਰਤਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਾਂਝੇ ਤੌਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ, ਪਟਿਆਲਾ ਨਾਲ ਮਿਲ ਕੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨ.ਸੀ.ਏ.ਪੀ) ਦੇ ਸਲੋਗਨ ‘ਪਟਿਆਲਾ ਸ਼ਹਿਰ ...