ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ
ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ 5,002 ਘਟਨਾਵਾਂ ...



















