ਲੋਕ ਸਭਾ ਚੋਣਾਂ 2024 – ਕਾਂਗਰਸ ਦੇ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਵੀ ਅੱਜ ਮਨੀਸ਼ ਤਿਵਾੜੀ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ 26 ਮਈ ਵਿਸ਼ਵ ਵਾਰਤਾ ਕਾਂਗਰਸ ਦੇ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਅੱਜ ਚੰਡੀਗੜ੍ਹ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਪਟਿਆਲਾ ’ਚ ਡਾ. ਧਰਮਵੀਰ ਗਾਂਧੀ, ਚੰਡੀਗੜ੍ਹ ...