PSPCL NEWS :ਪੀ.ਐਸ.ਪੀ.ਸੀ.ਐਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 27 ਜੂਨ( ਵਿਸ਼ਵ ਵਾਰਤਾ)-ਪੰਜਾਬ ਦੇ ਬਿਜਲੀ ਮੰਤਰੀ (PSPCL NEWS ) ਸ. ਹਰਭਜਨ ਸਿੰਘ( HARBHAJAN SINGH ETO ). ਨੇ ਅੱਜ ਇਥੇ ਦੱਸਿਆ ਕਿ ਪੰਜਾਬ ਨੇ 26 ਜੂਨ 2024 ਨੂੰ ਇੱਕ ...