ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ by Navjot November 23, 2026 0 ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਆਗਾਮੀ ਵਿਧਾਨ ...