ਸਰਕਾਰੀ ਦਫ਼ਤਰਾਂ OFFICE ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ DEPUTY ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ
ਆਮ ਲੋਕਾਂ ਦੀ ਮਦਦ ਲਈ ਸੂਬਾ ਭਰ ਵਿੱਚ ਸਥਾਪਤ ਹੋਣਗੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਹੁੰਦੀ ਪ੍ਰੇਸ਼ਾਨੀ ਖਤਮ ਕੀਤੀ ਜਾਵੇਗੀ CHANDIGARH, 17 ਜੂਨ (ਵਿਸ਼ਵ ਵਾਰਤਾ):- ...