Dr. Baljit Kaur ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ
Dr. Baljit Kaur ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਚੰਡੀਗੜ੍ਹ, 18 ਦਸੰਬਰ (ਵਿਸ਼ਵ ਵਾਰਤਾ):- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ...