Sond
WishavWarta -Web Portal - Punjabi News Agency

Tag: Punjab Government

MP Gurjeet Singh Aujla ਪਹੁੰਚੇ ਖਨੌਰੀ ਸਰਹੱਦ, ਕਿਸਾਨ ਆਗੂ Jagjit Singh Dallewal ਨੂੰ ਮਿਲੇ

MP Gurjeet Singh Aujla ਪਹੁੰਚੇ ਖਨੌਰੀ ਸਰਹੱਦ, ਕਿਸਾਨ ਆਗੂ Jagjit Singh Dallewal ਨੂੰ ਮਿਲੇ ਡੱਲੇਵਾਲ ਨੇ ਕਿਹਾ ਕਿ ਐਮਐਸਪੀ ਪੰਜਾਬ ਦੇ ਭਵਿੱਖ ਲਈ ਬਹੁਤ ਜ਼ਰੂਰੀ ਹੈ ਅੰਮ੍ਰਿਤਸਰ, 25 ਦਸੰਬਰ, 2024 ...

‘AAP’ ਮੰਤਰੀਆਂ ਅਤੇ ਵਿਧਾਇਕਾਂ ਨੇ Jagjit Singh Dallewal ਨਾਲ ਕੀਤੀ ਮੁਲਾਕਾਤ, ਉਨ੍ਹਾਂ ਦੀ ਵਿਗੜਦੀ ਸਿਹਤ ‘ਤੇ ਜਤਾਈ ਚਿੰਤਾ

'AAP' ਮੰਤਰੀਆਂ ਅਤੇ ਵਿਧਾਇਕਾਂ ਨੇ Jagjit Singh Dallewal ਨਾਲ ਕੀਤੀ ਮੁਲਾਕਾਤ, ਉਨ੍ਹਾਂ ਦੀ ਵਿਗੜਦੀ ਸਿਹਤ 'ਤੇ ਜਤਾਈ ਚਿੰਤਾ ਜਗਜੀਤ ਸਿੰਘ ਡੱਲੇਵਾਲ ਪੰਜਾਬ ਅਤੇ ਕਿਸਾਨਾਂ ਲਈ ਲੜ ਰਹੇ ਹਨ, ਅਸੀਂ ਉਹਨਾਂ ...

Punjab Vidhan Sabha Speaker Kultar Singh Sandhwan ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

Punjab Vidhan Sabha Speaker Kultar Singh Sandhwan ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਚੰਡੀਗੜ੍ਹ, 25 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਸਪੀਕਰ ...

ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ Punjab: ਮੁੰਡੀਆ

  ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ Punjab: ਮੁੰਡੀਆ ਹਰ ਪੇਂਡੂ ਘਰ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਪੰਜਾਬ ...

Punjab CM

ਖੇਡਾਂ ਦੇ ਖੇਤਰ ਵਿੱਚ Punjab ਦੇ ਨਾਮ ਰਿਹਾ ਸਾਲ 2024

ਖੇਡਾਂ ਦੇ ਖੇਤਰ ਵਿੱਚ Punjab ਦੇ ਨਾਮ ਰਿਹਾ ਸਾਲ 2024 ਮੁੱਖ ਮੰਤਰੀ ਦੀ ਅਗਵਾਈ 'ਚ Punjab ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਮੁੱਖ ਮੰਤਰੀ ਨੇ Punjab ਵਿੱਚ ਖਿਡਾਰੀਆਂ ਨੂੰ ਮੁਕਾਬਲੇ ...

ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ ‘ਤੇ ਧਿਆਨ ਕੇਂਦਰ ਕਰੇਗਾ Punjab: ਆਲੋਕ ਸ਼ੇਖਰ

  ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ Punjab: ਆਲੋਕ ਸ਼ੇਖਰ ਸਹਿਕਾਰਤਾ ਸੰਮੇਲਨ ਪੰਜਾਬ ਨੂੰ ਸੰਬੋਧਨ ਕਰਦਿਆਂ ਵਧੀਕ ਮੁੱਕ ਸਕੱਤਰ, ...

Punjab ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

  Punjab ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਸੂਬੇ ਦੇ ਵੱਕਾਰੀ ਜ਼ਮੀਨਦੋਜ਼ ਪਾਈਪਲਾਈਨ ਨੈਟਵਰਕ ਤੋਂ 40,000 ...

Punjab ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

Punjab ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ 7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ ...

Punjab, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

Punjab, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਇਆ; 3.92 ਲੱਖ ਰੋਜ਼ਗਾਰ ਦੇ ਮੌਕੇ ...

Punjab Government ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

Punjab Government ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਚੰਡੀਗੜ੍ਹ 24 ਦਸੰਬਰ (ਵਿਸ਼ਵ ਵਾਰਤਾ):- ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ...

Page 5 of 21 1 4 5 6 21

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ