Latest News : ਸਰਕਾਰ ਬਣਾਉਣ ਲੱਗੀ MSP ਤੇ ਕਾਨੂੰਨ ! by Navjot December 18, 2024 0 Latest News : ਸਰਕਾਰ ਬਣਾਉਣ ਲੱਗੀ MSP ਤੇ ਕਾਨੂੰਨ ! ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 18ਦਸੰਬਰ(ਵਿਸ਼ਵ ਵਾਰਤਾ) ਸਾਬਕਾ ਸੰਸਦ ਮੈਂਬਰ ...
PUNJAB : ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ by Navjot December 18, 2024 0 PUNJAB : ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 18ਦਸੰਬਰ(ਵਿਸ਼ਵ ਵਾਰਤਾ) ਸੰਯੁਕਤ ਕਿਸਾਨ ਮੋਰਚੇ ਨੇ ਅੱਜ ਐਮਰਜੈਂਸੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ‘ਚ ਦੁਪਹਿਰ 2 ਵਜੇ ਹੋਵੇਗੀ। ...
PUNJAB : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 23ਵੇਂ ਦਿਨ ਵੀ ਜਾਰੀ by Navjot December 18, 2024 0 PUNJAB : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 23ਵੇਂ ਦਿਨ ਵੀ ਜਾਰੀ ਲਗਾਤਾਰ ਵਿਗੜ ਰਹੀ ਹੈ ਸਿਹਤ-ਤਿਆਰ ਕੀਤਾ ਜਾ ਰਿਹਾ ਸਪੈਸ਼ਲ ਕਮਰਾ ਚੰਡੀਗੜ੍ਹ, 18ਦਸੰਬਰ (ਵਿਸ਼ਵ ਵਾਰਤਾ)ਕਿਸਾਨ ਆਪਣੀਆਂ ਮੰਗਾਂ ਨੂੰ ...
Diljit Dosanjh ਦੇ ਸ਼ੋਅ ਨੂੰ ਲੈ ਕੇ ਹਾਈ ਕੋਰਟ ‘ਚ ਸੁਣਵਾਈ ਅੱਜ by Navjot December 18, 2024 0 Diljit Dosanjh ਦੇ ਸ਼ੋਅ ਨੂੰ ਲੈ ਕੇ ਹਾਈ ਕੋਰਟ ‘ਚ ਸੁਣਵਾਈ ਅੱਜ ਚੰਡੀਗੜ੍ਹ, 18ਦਸੰਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ Diljit Dosanjh ਦੇ ਸ਼ੋਅ ਨੂੰ ਲੈ ਕੇ ਅੱਜ ਹਾਈ ਕੋਰਟ ਸੁਣਵਾਈ ਹੋਵੇਗੀ। ...
PUNJAB ਨਗਰ ਨਿਗਮ ਚੋਣਾਂ : ਐਕਸ਼ਨ ‘ਚ ਮੁੱਖ ਮੰਤਰੀ ਭਗਵੰਤ ਮਾਨ, ਅੱਜ ਖੁਦ ਕਰਨਗੇ ਚੋਣ ਪ੍ਰਚਾਰ by Navjot December 18, 2024 0 PUNJAB ਨਗਰ ਨਿਗਮ ਚੋਣਾਂ : ਐਕਸ਼ਨ ‘ਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ 'ਚ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ, 18ਦਸੰਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ...
Kisan Andolan : ਪੰਜਾਬ ‘ਚ ਅੱਜ ਕਿਸਾਨ ਇਨ੍ਹਾਂ ਸਟੇਸ਼ਨਾਂ ‘ਤੇ ਕਰਨਗੇ ਪ੍ਰਦਰਸ਼ਨ by Navjot December 18, 2024 0 Kisan Andolan : ਪੰਜਾਬ 'ਚ ਅੱਜ ਕਿਸਾਨ ਇਨ੍ਹਾਂ ਸਟੇਸ਼ਨਾਂ 'ਤੇ ਕਰਨਗੇ ਪ੍ਰਦਰਸ਼ਨ ਚੰਡੀਗੜ੍ਹ, 18ਦਸੰਬਰ(ਵਿਸ਼ਵ ਵਾਰਤਾ) ਅੱਜ ਪੰਜਾਬ ਭਰ ਦੇ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਇਹ ਰੇਲ ਰੋਕੋ ...
Farmers Protest : ਕਿਸਾਨਾਂ ਵੱਲੋਂ ਪੰਜਾਬ ਭਰ ‘ਚ ਅੱਜ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ by Navjot December 18, 2024 0 Farmers Protest : ਕਿਸਾਨਾਂ ਵੱਲੋਂ ਪੰਜਾਬ ਭਰ 'ਚ ਅੱਜ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ ਚੰਡੀਗੜ੍ਹ, 18ਦਸੰਬਰ(ਵਿਸ਼ਵ ਵਾਰਤਾ)ਪੰਜਾਬ-ਹਰਿਆਣਾ ਸਰਹੱਦ ਦੇ ਸ਼ੰਭੂ-ਖਨੌਰੀ ਸਰਹੱਦ 'ਤੇ ਹੜਤਾਲ 'ਤੇ ਬੈਠੇ ਕਿਸਾਨਾਂ ਵੱਲੋਂ ਅੱਜ ਪੰਜਾਬ ਭਰ ...
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 by Navjot December 18, 2024 0 THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 💫💫ਅਸਫ਼ਲ ਹੋਣਾ ਔਖਾ ਹੈ, ਪਰ ਸਫ਼ਲ ਹੋਣ ਦੀ ਕੋਸ਼ਿਸ਼ ਨਾ ਕਰਨਾ ਇਸ ਤੋਂ ਵੀ ਮਾੜਾ ਹੈ💫💫 ਹੋਰ ਖਬਰਾਂ ਪੜ੍ਹਨ ...
AAP ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਹੁੰਚੇ ਖਨੌਰੀ ਬਾਰਡਰ, ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ by Wishavwarta December 17, 2024 0 AAP ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਹੁੰਚੇ ਖਨੌਰੀ ਬਾਰਡਰ, ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਿਹਾ - 'ਕੇਂਦਰ ਸਰਕਾਰ ਦੀ ਜ਼ਿੱਦ ਅਤੇ ਅਣਦੇਖੀ ਕਾਰਨ...' ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ...
Faridkot: ਸੰਧਵਾਂ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋਈਆਂ ਅੰਤਰ ਜਿਲ੍ਹਾ ਸਕੂਲ ਖੇਡਾਂ by Wishavwarta December 17, 2024 0 Faridkot: ਸੰਧਵਾਂ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋਈਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਪੰਜਾਬ ਸਰਕਾਰ ਵੱਲੋਂ ਕਾਮਰਸ ਦੀ ਪੜ੍ਹਾਈ ਲਈ ਸਕੂਲ ਨੂੰ 18.45 ਲੱਖ ਰੁਪਏ ਦੀ ਰਾਸ਼ੀ ਜਾਰੀ ਕੋਟਕਪੂਰਾ 17 ਦਸਬੰਰ : ...