‘ਯੁੱਧ ਨਸ਼ਿਆਂ ਵਿਰੁੱਧ’ ਦੇ 197ਵੇਂ ਦਿਨ Punjab Police ਵੱਲੋਂ 433 ਥਾਵਾਂ ‘ਤੇ ਛਾਪੇਮਾਰੀ; 94 ਨਸ਼ਾ ਤਸਕਰ ਕਾਬੂ
'ਯੁੱਧ ਨਸ਼ਿਆਂ ਵਿਰੁੱਧ’ ਦੇ 197ਵੇਂ ਦਿਨ Punjab Police ਵੱਲੋਂ 433 ਥਾਵਾਂ 'ਤੇ ਛਾਪੇਮਾਰੀ; 94 ਨਸ਼ਾ ਤਸਕਰ ਕਾਬੂ —71 ਐਫਆਈਆਰਜ਼ ਦਰਜ; 22.2 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ...



























