PUNJAB : PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 5 IAS ਅਤੇ 1 PCS ਅਧਿਕਾਰੀ ਇਧਰੋਂ- ਉਧਰ
ਚੰਡੀਗੜ੍ਹ, 24ਮਾਰਚ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 5 IAS ਅਤੇ 1 PCS ਅਧਿਕਾਰੀ ਨੂੰ ਇੱਧਰੋਂ-ਉਧਰ ਤਬਦੀਲ ਕੀਤਾ ਗਿਆ ਹੈ। ...



























