ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਹੋਈ ਮੀਟਿੰਗ, ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਮਸਲਿਆਂ ‘ਤੇ ਮੁੱਖ ਪ੍ਰਮੁੱਖ ਸਕੱਤਰ ਨਾਲ ਹੋਈ ਚਰਚਾ
ਚੰਡੀਗੜ੍ਹ,26 ਜੂਨ ; ਸਾਂਝਾ ਅਧਿਆਪਕ ਮੋਰਚਾ, ਪੰਜਾਬ ਵੱਲੋਂ ਬੀਤੀ 18 ਜੂਨ ਨੂੰ ਸਿੱਖਿਆ ਸਕੱਤਰ ਦੇ ਮੋਹਾਲੀ ਦਫ਼ਤਰ ਅੱਗੇ ਹਜਾਰਾਂ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਉਂਦਿਆਂ ਹੋਈ ਵਿਸ਼ਾਲ ਰੈਲੀ ਦੌਰਾਨ, ਮੋਹਾਲੀ ਪ੍ਰਸ਼ਾਸਨ ਵੱਲੋਂ ...