PUNJAB POLICE NEWS :ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ
ਡੀਜੀਪੀ ਗੌਰਵ ਯਾਦਵ ਨੇ ਈਆਰਐਸ ਦੀ ਰਾਜ ਪੱਧਰੀ ਸਟੀਅਰਿੰਗ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਐਮਰਜੈਂਸੀ ਸੇਵਾਵਾਂ ਨਾਲ ਨਜਿੱਠਣ ਵਾਲੇ ਚਾਰ ਮੁੱਖ ਵਿਭਾਗਾਂ ਨੂੰ ਜਲਦੀ ਹੀ ਏਕੀਕ੍ਰਿਤ ਕੀਤਾ ਜਾਵੇਗਾ: ਡੀਜੀਪੀ ...