IAS
Vigilance Bureau Punjab
PUNJAB
PUNJAB
IPL 2025
THOUGHT OF THE DAY
WishavWarta -Web Portal - Punjabi News Agency

Tag: Punjab Vigilance Bureau

Vigilance Bureau Punjab

Vigilance Bureau Punjab: 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 31 ਮਾਰਚ, 2025( ਵਿਸ਼ਵ ਵਾਰਤਾ)-: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ...

50,000 ਰੁਪਏ ਰਿਸ਼ਵਤ ਲੈਂਦਾ FCI ਦਾ ਕੁਆਲਿਟੀ ਕੰਟਰੋਲ ਮੈਨੇਜਰ Vigilance Bureau ਵੱਲੋਂ ਰੰਗੇ ਹੱਥੀਂ ਕਾਬੂ

  50,000 ਰੁਪਏ ਰਿਸ਼ਵਤ ਲੈਂਦਾ FCI ਦਾ ਕੁਆਲਿਟੀ ਕੰਟਰੋਲ ਮੈਨੇਜਰ Vigilance Bureau ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 27 ਮਾਰਚ (ਵਿਸ਼ਵ ਵਾਰਤਾ):- Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ...

8000 ਰੁਪਏ ਰਿਸ਼ਵਤ ਲੈਂਦਾ ASI, Vigilance Bureau ਵੱਲੋਂ ਰੰਗੇ ਹੱਥੀਂ ਕਾਬੂ

  8000 ਰੁਪਏ ਰਿਸ਼ਵਤ ਲੈਂਦਾ ASI, Vigilance Bureau ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 25 ਮਾਰਚ, 2025 (ਵਿਸ਼ਵ ਵਾਰਤਾ):- Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ...

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ Vigilance Bureau ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

  20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ Vigilance Bureau ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ ਚੰਡੀਗੜ੍ਹ 25 ਮਾਰਚ (ਵਿਸ਼ਵ ਵਾਰਤਾ):- Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ...

Vigilance Bureau ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

Vigilance Bureau ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ ਚੰਡੀਗੜ, 22 ਮਾਰਚ (ਵਿਸ਼ਵ ਵਾਰਤਾ):- ਜਨਤਕ ਸਿਹਤ ਦੀ ਸਲਾਮਤੀ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ...

ਬੇਨਿਯਮੀਆਂ ਨੂੰ ਰੋਕਣ ਲਈ Vigilance Bureau ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

  ਬੇਨਿਯਮੀਆਂ ਨੂੰ ਰੋਕਣ ਲਈ Vigilance Bureau ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ ਚੰਡੀਗੜ, 22 ਮਾਰਚ (ਵਿਸ਼ਵ ਵਾਰਤਾ):- Punjab Vigilance Bureau ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ...

ਡੇਅਰੀ ਤੇ ਖੁਰਾਕੀ ਉਤਪਾਦਾਂ ਵਿੱਚ ਮਿਲਾਵਟਖੋਰੀ ਰੋਕਣ ਲਈ Vigilance Bureau ਵੱਲੋਂ ਸੂਬੇ ਭਰ ਵਿੱਚ ਅਚਨਚੇਤ ਜਾਂਚ

  ਡੇਅਰੀ ਤੇ ਖੁਰਾਕੀ ਉਤਪਾਦਾਂ ਵਿੱਚ ਮਿਲਾਵਟਖੋਰੀ ਰੋਕਣ ਲਈ Vigilance Bureau ਵੱਲੋਂ ਸੂਬੇ ਭਰ ਵਿੱਚ ਅਚਨਚੇਤ ਜਾਂਚ ਚੰਡੀਗੜ੍ਹ, 21 ਮਾਰਚ, 2025 (ਵਿਸ਼ਵ ਵਾਰਤਾ): ਸੂਬੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ...

Vigilance Bureau ਨੇ PSPCL ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Vigilance Bureau ਨੇ PSPCL ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਚੰਡੀਗੜ੍ਹ, 20 ਮਾਰਚ, 2025 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ...

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ Vigilance Bureau ਵੱਲੋਂ ਗ੍ਰਿਫ਼ਤਾਰ

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ Vigilance Bureau ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 19 ਮਾਰਚ, 2025 (ਵਿਸ਼ਵ ਵਾਰਤਾ):- Punjab Vigilance Bureau ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ...

Vigilance

ਭ੍ਰਿਸ਼ਟਾਚਾਰ ਵਿਰੁੱਧ ਜੰਗ: Vigilance Bureau ਨੇ ਰਿਸ਼ਵਤਖੋਰੀ ਵਿਰੋਧੀ ਮੁਹਿੰਮ ਚ ਲਿਆਂਦੀ ਤੇਜ਼ੀ – ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਕੀਤੇ ਦਰਜ

  ਭ੍ਰਿਸ਼ਟਾਚਾਰ ਵਿਰੁੱਧ ਜੰਗ: Vigilance Bureau ਨੇ ਰਿਸ਼ਵਤਖੋਰੀ ਵਿਰੋਧੀ ਮੁਹਿੰਮ ਚ ਲਿਆਂਦੀ ਤੇਜ਼ੀ - ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਕੀਤੇ ਦਰਜ 12 ਮਾਲ ਅਧਿਕਾਰੀਆਂ, 10 ਪੁਲਿਸ ਮੁਲਾਜਮਾਂ ...

Page 1 of 11 1 2 11

Currency Converter

Youtube

Wishav Warta - Youtube

ਪੁਰਾਲੇਖ