Punjab Women Cell News:ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ
ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann )ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਰਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ ...