ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ by Navjot November 15, 2026 0 ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਛੋਲਿਆਂ ਨਾਲ ਲੱਦਿਆ ਇੱਕ ਟਰੱਕ ਕਾਰ 'ਤੇ ਪਲਟ ਗਿਆ। ...