ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ
ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...





















