Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ
ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਸੈਮੀਫਾਈਨਲ ਵਿੱਚ ਦੱਖਣੀ ਕੋਰੀਆ 'ਤੇ 8-1 ਦੀ ਜਿੱਤ ਦਰਜ ਕਰਕੇ, ਭਾਰਤ ਨੇ 2026 ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ...


























