ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ
ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇੱਕ ਕੇਂਦਰੀ ਏਜੰਸੀ ਨਾਲ ...


















