ED ਵੱਲੋਂ ‘ਆਪ’ ਵਿਧਾਇਕ ਨੂੰ ਸੰਮਨ ਜਾਰੀ by Wishavwarta April 28, 2024 0 ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਵਕਫ ਬੋਰਡ ਨਾਲ ਜੁੜੇ ਘੁਟਾਲੇ ਦੇ ਮਾਮਲੇ 'ਚ 'ਆਪ' ਵਿਧਾਇਕ ਅਮਾਨਤੁੱਲਾ ਖਾਨ ਨੂੰ 29 ਅਪ੍ਰੈਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਉਸ ...