Punjab State Information Commission Observes International Mother Language Day 2025:ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ
ਚੰਡੀਗੜ੍ਹ, 21 ਫਰਵਰੀ (ਵਿਸ਼ਵ ਵਾਰਤਾ )-ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ -2025 ਮਨਾਉਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਮੁੱਖ ...