AMRITSAR NEWS: SGPC ਨੇ ਰੱਦ ਕੀਤਾ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ by Wishavwarta October 17, 2024 0 ਅੰਮ੍ਰਿਤਸਰ 17 ਅਕਤੂਬਰ (ਵਿਸ਼ਵ ਵਾਰਤਾ): ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...