MOHALI NEWS : ਮਹਿਲਾ ਏਸ਼ੀਅਨ ਚੈਂਪੀਅਨਜ਼ ਮੁਕਾਬਲੇ ਦੀ ਟਰਾਫੀ ਦਾ ਮੁਹਾਲੀ ਪੁੱਜਣ ਉੱਤੇ ਭਰਵਾਂ ਸਵਾਗਤ
ਬਿਹਾਰ ਖੇਡ ਵਿਭਾਗ ਨੇ ਰਾਜਗੀਰ ਵਿਖੇ 11 ਤੋਂ 20 ਨਵੰਬਰ ਤੱਕ ਹੋਣ ਵਾਲੇ ਟੂਰਨਾਮੈਂਟ ਲਈ ਸੱਦਾ ਪੱਤਰ ਦਿੱਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 ਅਕਤੂਬਰ(ਸਤੀਸ਼ ਕੁਮਾਰ ਪੱਪੀ )-ਅਗਲੇ ਮਹੀਨੇ ਰਾਜਗੀਰ ...



























