Jammu-Kashmir : ਆਖਰੀ ਪੜਾਅ ਦੀਆਂ 40 ਸੀਟਾਂ ‘ਤੇ ਵੋਟਿੰਗ ਸ਼ੁਰੂ
Jammu-Kashmir : ਆਖਰੀ ਪੜਾਅ ਦੀਆਂ 40 ਸੀਟਾਂ 'ਤੇ ਵੋਟਿੰਗ ਸ਼ੁਰੂ ਚੰਡੀਗੜ੍ਹ, 1ਅਕਤੂਬਰ(ਵਿਸ਼ਵ ਵਾਰਤਾ)Jammu-Kashmir: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ਲਈ ਵੋਟਿੰਗ ਮੰਗਲਵਾਰ ਸਵੇਰੇ 7 ਵਜੇ ਸ਼ੁਰੂ ਹੋ ਗਈ ...























