‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ
‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ - ਪੁਲਿਸ ਟੀਮਾਂ ਨੇ 23,000 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 1,386 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ: ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ — ...


























