ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ
ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ — ਪੁਲਿਸ ਟੀਮਾਂ ਨੇ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ — ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ...



























