ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ
ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਵੇਰਕਾ ਦੇ ਦੁੱਧ ਦੇ ਨਵੇਂ ਰੇਟ ਕੱਲ੍ਹ(13 ਨਵੰਬਰ, ...



























