Women’s Asian Champions Trophy : ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ
ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ ਕੰਪਲੈਕਸ ਵਿੱਚ ਮਲੇਸ਼ੀਆ ਵਿਰੁੱਧ 4-1 ਦੀ ਜਿੱਤ ਨਾਲ 'ਮਹਿਲਾ ਏਸ਼ੀਅਨ ...



























