ਅੰਬਾਲਾ ਨੈਸ਼ਨਲ ਹਾਈਵੇ ਤੇ ਭਿਆਨਕ ਹਾਦਸਾ by Wishavwarta August 14, 2021 0 ਅੰਬਾਲਾ ਨੈਸ਼ਨਲ ਹਾਈਵੇ ਤੇ ਭਿਆਨਕ ਹਾਦਸਾ 2 ਪੁਲਿਸ ਕਰਮਚਾਰੀਆਂ ਸਮੇਤ ਚਾਰ ਦੀ ਮੌਤ ਚੰਡੀਗੜ੍ਹ,14 ਅਗਸਤ(ਵਿਸ਼ਵ ਵਾਰਤਾ) ਅੰਬਾਲਾ ਨੈਸ਼ਨਲ ਹਾਈਵੇ ਤੇ ਇੱਕ ਬੇਹੱਦ ਦਰਦਨਾਕ ਹਾਦਸਾ ਹੋਣ ਦੀ ਖਬਰ ਮਿਲੀ ਹੈ । ...