PUNJAB NEWS: 10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
PUNJAB NEWS: 10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 30 ਜੁਲਾਈ, 2024 (ਵਿਸ਼ਵ ਵਾਰਤਾ):- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ...



























