ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ
ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੰਨ ਹਾਊਸ ਤੋਂ ਚੋਰੀ ਕੀਤੀ ਡਬਲ ਬੈਰਲ ਰਾਈਫਲ ਸਮੇਤ ਚਾਰ ਹਥਿਆਰ ਕੀਤੇ ਬਰਾਮਦ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿੱਚ ਰਾਜੂ ਸ਼ੂਟਰ ਨੂੰ ਹਸਪਤਾਲ ਤੋਂ ਭਜਾਉਣ ...