ਅਮਰੀਕਾ ਦੇ ਫਲੋਰੀਡਾ ਵਿੱਚ ਜਹਾਜ਼ ਹਾਦਸਾਗ੍ਰਸਤ ; 9 ਲੋਕਾਂ ਦੀ ਮੌਤ by Navjot November 2, 2026 0 ਵੈਸਟ ਪਾਮ ਬੀਚ (ਫਲੋਰੀਡਾ), 2 ਨਵੰਬਰ (ਵਿਸ਼ਵ ਵਾਰਤਾ) - ਅਮਰੀਕਾ ਦੇ ਟਰਾਂਸਪੋਰਟੇਸ਼ਨ ਸਕੱਤਰ ਸੀਨ ਡਫੀ ਨੇ ਦੱਸਿਆ ਕਿ ਐਤਵਾਰ ਨੂੰ ਫਲੋਰੀਡਾ ਦੀ ਪਾਮ ਬੀਚ ਕਾਉਂਟੀ ਵਿੱਚ ਇੱਕ 'ਲੀਅਰਜੈੱਟ 60' ...