ਬਲਬੀਰ ਸਿੱਧੂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 166 ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ
ਬਲਬੀਰ ਸਿੱਧੂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 166 ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ ਚੰਡੀਗੜ੍ਹ, 21 ਜੂਨ:ਪੰਜਾਬ ਸਰਕਾਰ ਵੱਲੋਂ ਅੱਜ 'ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਡਾਇਰੈਕਟੋਰੇਟ ਆਫ਼ ਆਯੁਰਵੈਦ ਵਿਚ ਰੈਗੂਲਰ ਆਧਾਰ 'ਤੇ ...