“ਯੁੱਧ ਨਸ਼ਿਆਂ ਦੇ ਵਿਰੁੱਧ’’: Bathinda ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ
“ਯੁੱਧ ਨਸ਼ਿਆਂ ਦੇ ਵਿਰੁੱਧ’’: Bathinda ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ ਡਰੱਗ ਮਨੀ ਨਾਲ ਹਾਸਲ ਕੀਤੀ ਗ਼ੈਰ-ਕਾਨੂੰਨੀ ਉਸਾਰੀਆਂ ਕੀਤੀਆਂ ਢਹਿ-ਢੇਰੀ ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ...



























