‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ
'ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026' ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ);- ਜੰਗਲਾਤ ...


























