ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ
ਕਿਹਾ, ਸੱਤਾ ਦੀ ਲਾਲਸਾ ਵਿੱਚ ਮੁੜ ਇਕੱਠੀਆਂ ਹੋਈਆਂ ਦੋਵੇਂ ਪਾਰਟੀਆਂ ਨੂੰ ਪੰਜਾਬ ਦੇ ਲੋਕ ਦੇਣਗੇ ਕਰਾਰਾ ਜਵਾਬ ‘ਆਪ’ ਦਿੜ੍ਹਬਾ ਤੋਂ ਲਗਾਤਾਰ ਤੀਜੀ ਵਾਰ ਇਤਿਹਾਸਕ ਜਿੱਤ ਦਰਜ ਕਰੇਗੀ; ਪੰਜਾਬ ਵਿੱਚ ਮੁੜ ...

























