ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ
Top 10 News : ਅੱਜ ਦੀਆਂ ਵੱਡੀਆਂ ਖਬਰਾਂ
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 
WishavWarta -Web Portal - Punjabi News Agency

Tag: Wishavwarta

ਸਿੱਖ ਜਥੇਬੰਦੀਆਂ ਨੇ ਚਰਨਜੀਤ ਚੰਨੀ (Charanjit Channi) ਨੂੰ ਦਿੱਤਾ ਮੰਗ ਪੱਤਰ

ਸਿੱਖ ਜਥੇਬੰਦੀਆਂ ਨੇ ਚਰਨਜੀਤ ਚੰਨੀ (Charanjit Channi) ਨੂੰ ਦਿੱਤਾ ਮੰਗ ਪੱਤਰ

ਜਲੰਧਰ 17ਜੂਨ (ਵਿਸ਼ਵ ਵਾਰਤਾ): ਜਲੰਧਰ ਵਿਖੇ ਕਈ ਸਿੱਖ ਜਥੇਬੰਦੀਆਂ ਅਤੇ ਇੱਕ ਤਾਲਮੇਲ ਕਮੇਟੀ ਵੱਲੋਂ ਜਲੰਧਰ ਦੇ ਨਵੇਂ ਚੁਣੇ ਗਏ ਐਮਪੀ ਚਰਨਜੀਤ ਸਿੰਘ ਚੰਨੀ (Charanjit Channi)ਨੂੰ ਇੱਕ ਮੰਗ ਪੱਤਰ ਦੇ ਕੇ ...

🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏 HUKAMNAMA SHRI HARMANDIR SAHIB AMRITSAR

🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏 HUKAMNAMA SHRI HARMANDIR SAHIB AMRITSAR

  ਰਾਗ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ...

ਅਨਮੋਲ ਗਗਨ ਮਾਨ (Anmol Gagan Mann) ਦੇ ਵਿਆਹ ਵਿੱਚ ਵੱਡੇ ਸਿਆਸੀ ਆਗੂਆਂ ਤੇ ਕਲਾਕਾਰਾਂ ਨੇ ਕੀਤੀ ਸ਼ਮੂਲੀਅਤ 

ਅਨਮੋਲ ਗਗਨ ਮਾਨ (Anmol Gagan Mann) ਦੇ ਵਿਆਹ ਵਿੱਚ ਵੱਡੇ ਸਿਆਸੀ ਆਗੂਆਂ ਤੇ ਕਲਾਕਾਰਾਂ ਨੇ ਕੀਤੀ ਸ਼ਮੂਲੀਅਤ 

  ਚੰਡੀਗੜ੍ਹ 16 ਜੂਨ (ਵਿਸ਼ਵ ਵਾਰਤਾ): ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਜ਼ੀਰਕਪੁਰ ਦੇ ਇਤਿਹਾਸਿਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਉਨਾਂ ਨੇ ...

ਲਾਡੋਵਾਲ ਟੋਲ ਪਲਾਜਾ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਕੀਤਾ ਫਰੀ 

ਲਾਡੋਵਾਲ ਟੋਲ ਪਲਾਜਾ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਕੀਤਾ ਫਰੀ 

  ਲੁਧਿਆਣਾ 15 ਜੂਨ (ਵਿਸ਼ਵ ਵਾਰਤਾ) ਲਾਡੋਵਾਲ ਟੋਲ ਪਲਾਜ਼ਾ ਤੇ ਵਧੇ ਰੇਟਾਂ ਦੇ ਕਾਰਨ ਕਿਸਾਨ ਜਥੇਬੰਦੀਆਂ ਦੇ ਵਿੱਚ ਮੁੜ ਤੋਂ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ...

ਪੰਜਾਬ ਪੁਲਿਸ (Punjab Police )ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਦੀ ਸ਼ੁਰੂਆਤ 

ਪੰਜਾਬ ਪੁਲਿਸ (Punjab Police )ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਦੀ ਸ਼ੁਰੂਆਤ 

ਸੀਪੀਜ਼/ਐਸਐਸਪੀਜ਼ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਨੂੰ ਸ਼ਾਮਲ ਕਰਨ ਲਈ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੇਡ ਸਮਾਗਮ, ਸਾਈਕਲੋਥਨ, ਡਰਾਮੇ, ਸੈਮੀਨਾਰ ਕਰਵਾਉਣਗੇ ਫਤਿਹਗੜ੍ਹ ਸਾਹਿਬ ਪੁਲਿਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਲਈ "ਫਤਿਹ ਕੱਪ"- ...

ਸੁਨੀਤਾ ਕੇਜਰੀਵਾਲ ਨੂੰ ਝਟਕਾ ਅਦਾਲਤ ਨੇ ਭੇਜਿਆ ਨਾਟਿਸ; ਜਾਣੋ ਕੀ ਹੈ ਮਾਮਲਾ 

ਸੁਨੀਤਾ ਕੇਜਰੀਵਾਲ ਨੂੰ ਝਟਕਾ ਅਦਾਲਤ ਨੇ ਭੇਜਿਆ ਨਾਟਿਸ; ਜਾਣੋ ਕੀ ਹੈ ਮਾਮਲਾ 

  ਨਵੀਂ ਦਿੱਲੀ,15 ਜੂਨ (ਵਿਸ਼ਵ ਵਾਰਤਾ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਵਲੋਂ ਝਟਕਾ ਲੱਗਾ ਹੈ। ਸੋਸ਼ਲ ਮੀਡੀਆ 'ਤੇ ਪੋਸਟ ਕਰਨ ਦੇ ਮਾਮਲੇ ਵਿੱਚ ਦਿੱਲੀ ਦੀ ...

ਸਾਂਸਦ ਗੁਰਜੀਤ ਸਿੰਘ ਔਜਲਾ ਸਾਂਸਦ ਬਣਨ ਤੋਂ ਬਾਅਦ ਐਕਸ਼ਨ ਵਿੱਚ

ਸਾਂਸਦ ਗੁਰਜੀਤ ਸਿੰਘ ਔਜਲਾ ਸਾਂਸਦ ਬਣਨ ਤੋਂ ਬਾਅਦ ਐਕਸ਼ਨ ਵਿੱਚ

ਹਰ ਵਿਅਕਤੀ ਨੂੰ ਆਪਣੇ ਖਾਸ ਮੌਕੇ 'ਤੇ ਇਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ, ਜੇਕਰ ਜਗ੍ਹਾ ਨਹੀਂ ਹੈ ਤਾਂ ਘਰ ਦੀ ਛੱਤ ਦੀ ਵਰਤੋਂ ਕਰੋ ਅੰਮਿ੍ਤਸਰ 15 ਜੂਨ (ਵਿਸ਼ਵ ਵਾਰਤਾ )-- ...

ਬਰਸਾਤ ਨੇ ਸੁਪਰ ਅੱਠਾ ਵਿੱਚ ਪਹੁੰਚਣ ਦੇ ਪਾਕਿਸਤਾਨ ਦੀਆਂ ਆਸਾ ‘ਤੇ ਫ਼ੇਰਿਆ ਪਾਣੀ 

ਬਰਸਾਤ ਨੇ ਸੁਪਰ ਅੱਠਾ ਵਿੱਚ ਪਹੁੰਚਣ ਦੇ ਪਾਕਿਸਤਾਨ ਦੀਆਂ ਆਸਾ ‘ਤੇ ਫ਼ੇਰਿਆ ਪਾਣੀ 

ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) : ਅਮਰੀਕਾ ਅਤੇ ਆਇਰਲੈਂਡ ਵਿਚਾਲੇ ਫਲੋਰੀਡਾ ਵਿਚ ਖੇਡਿਆ ਜਾਣ ਵਾਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ। ਇਸ ਮੈਚ ਵਿੱਚ ਟਾਸ ਵੀ ਨਹੀਂ ਹੋ ਸਕਿਆ ਅਤੇ ...

ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ*

ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ*

ਚੰਡੀਗੜ੍ਹ, 15 ਜੂਨ( ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ...

Page 15 of 35 1 … 14 15 16 … 35

 

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ