CHANDIGARH NEWS :ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ
ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਅਤੇ ਹੋਰਾਂ ਕੰਮਾਂ ਲਈ ਆਰਟੀਫਿਸ਼ਲ ਇੰਟੈਲੀਜੈਂਸ ਅਤੇ ਹੋਰ ਤਕਨੀਕਾਂ ਦੀ ਕੀਤੀ ਜਾਵੇਗੀ ਵਰਤੋਂ ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਦਿੱਲੀ ਸਰਕਾਰ ...