CHANDIGARH NEWS: ਭਾਜਪਾ ਸੰਸਦ ਕੰਗਨਾ ਰਣੌਤ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਿਆਨ ਦੇ ਰਹੀ ਹੈ – ਨੀਲ ਗਰਗ
ਚੰਡੀਗੜ੍ਹ, 25 ਅਗਸਤ ( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਵਿਵਾਦਿਤ ਬਿਆਨਾਂ ਲਈ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ...