ਲੋਕ ਸਭਾ ਚੋਣਾਂ2024- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ
'ਫ੍ਰੀਬੀਜ' ਅਤੇ 'ਨੋਟਾ' ਬਾਬਤ ਦਿਲਚਸਪ ਜਾਣਕਾਰੀ ਦਿੰਦਾ ਪੋਡਕਾਸਟ ਦਾ ਤੀਜਾ ਐਪੀਸੋਡ ਰਿਲੀਜ਼ ਚੰਡੀਗੜ੍ਹ, 5 ਮਈ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ...



























