Agriculture News :ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ
ਇਸ ਪਹਿਲ ਦਾ ਉਦੇਸ਼ ਪਾਣੀ ਵੀ ਜ਼ਿਆਦਾ ਖ਼ਪਤ ਵਾਲੇ ਝੋਨੇ ਦੀ ਥਾਂ ਕਿਸਾਨਾਂ ਨੂੰ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨਾ: ਗੁਰਮੀਤ ਸਿੰਘ ਖੁੱਡੀਆਂ* ਲਾਭਪਾਤਰੀ ਕਿਸਾਨ ਵੱਧ ਤੋਂ ਵੱਧ ...