Jalandhar West By Election:ਜਲੰਧਰ ‘ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ ‘ਆਪ’ ‘ਚ ਹੋਏ ਸ਼ਾਮਲ
ਭਾਜਪਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਲੱਡਾ ਸਾਥੀਆਂ ਸਮੇਤ 'ਆਪ' 'ਚ ਸ਼ਾਮਲ, ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਵੀ ਛੱਡੀ ਪਾਰਟੀ* *ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਆਗੂ ਪਵਨ ਕੁਮਾਰ ...