chandigarh grenade attack ਮਾਮਲੇ ਚ ਵੱਡਾ ਅਪਡੇਟby Wishavwarta September 13, 2024 0 chandigarh grenade attack ਮਾਮਲੇ ਚ ਵੱਡਾ ਅਪਡੇਟ ਮੁੱਖ ਮੁਲਜਮ ਨੂੰ ਪੁਲਿਸ ਨੇ ਕੀਤਾ ਕਾਬੂ ਚੰਡੀਗੜ੍ਹ 13 ਸਤੰਬਰ ( ਵਿਸ਼ਵ ਵਾਰਤਾ): ਚੰਡੀਗੜ੍ਹ ਗਰਨੇਡ ਹਮਲੇ ਮਾਮਲੇ ਦੇ ਵਿੱਚ ਪੰਜਾਬ ਪੁਲਿਸ ਨੂੰ ...
Haryana,assembly,election ਲਈ ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀby Wishavwarta September 11, 2024 0 Haryana,assembly,election ਲਈ 'ਆਪ' ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ ਚੰਡੀਗੜ੍ਹ 11 ਸਤੰਬਰ ( ਵਿਸ਼ਵ ਵਾਰਤਾ ) : 5 ਅਕਤੂਬਰ ਨੂੰ 90 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਚੋਣਾਂ ਲਈ ...
Breaking News: ਯੂਪੀ ‘ਚ ਨਹੀਂ ਰੁਕ ਰਹੇ ਆਦਮ ਖੋਰ ਭੇੜੀਆਂ ਦੇ ਹਮਲੇ, ਸੁੱਤੀ ਪਈ ਬੱਚੀ ਨੂੰ ਬਣਾਇਆ ਸ਼ਿਕਾਰby Wishavwarta September 11, 2024 0 ਯੂਪੀ 'ਚ ਨਹੀਂ ਰੁਕ ਰਹੇ ਆਦਮ ਖੋਰ ਭੇੜੀਆਂ ਦੇ ਹਮਲੇ, ਸੁੱਤੀ ਪਈ ਬੱਚੀ ਨੂੰ ਬਣਾਇਆ ਸ਼ਿਕਾਰ ਬਹਿਰਾਈਚ 11 ਸਤੰਬਰ (ਵਿਸ਼ਵ ਵਾਰਤਾ ): ਉੱਤਰ ਪ੍ਰਦੇਸ਼ ਦੇ ਬਹਿਰਾਈ ਚ ਦੇ ਨਾਲ ...
ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣby Wishavwarta May 9, 2024 0 ਮਲੇਰਕੋਟਲੇ ਵਾਲੇ ਲੋਕ ਜ਼ੁਲਮ ਦੇ ਖਿਲਾਫ ਹਾਅ ਦਾ ਨਾਅਰਾ ਮਾਰਨ ਵਾਲੇ ਲੋਕ ਹਨ, ਇਹ ਜ਼ਾਲਮਾਂ ਨੂੰ ਬੁਰੀ ਤਰ੍ਹਾਂ ਹਰਾਉਣਗੇ: ਭਗਵੰਤ ਮਾਨ ਮਾਨ ਦਾ ਭਾਜਪਾ 'ਤੇ ਤੰਜ: ਅਸੀਂ ਸਿੱਖਿਆ, ਸਿਹਤ ਅਤੇ ...
ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂby Wishavwarta May 3, 2024 0 ਫਾਜਿ਼ਲਕਾ, 3 ਮਈ (ਵਿਸ਼ਵ ਵਾਰਤਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅਨੁਸਾਰ ਵੱਖ ਵੱਖ ਵਿਧਾਨ ਸਭਾ ਹਲਕਿਆਂ ਅਨੁਸਾਰ ਵੰਡ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਇਸੇ ਅਨੁਸਾਰ ਹਲਕਿਆਂ ਵਿਚ ਉਪਲਬੱਧ ਬੂਥਾਂ ਦੀ ...
ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਵਿਦਿਆਰਥੀਆਂ ਦੀ ਫੇਅਰਵੈਲ ਪਾਰਟੀ ਰੰਗੀ ਚੋਣਾ ਦੇ ਰੰਗ ‘ਚby Wishavwarta May 3, 2024 0 ਮਾਲੇਰਕੋਟਲਾ 03 ਮਈ (ਵਿਸ਼ਵ ਵਾਰਤਾ)- ਜ਼ਿਲ੍ਹਾ ਚੋਣ ਅਫਸਰ ਮਾਲੇਰਕੋਟਲਾ ਡਾ. ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਵੀਪ ਗਤੀਵਿਧੀਆਂ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਲਗਾਤਾਰ ਉਪਰਾਲੇ ...
ਟੀਕਾਕਰਨ ਬਹੁਤ ਬਿਮਾਰੀਆਂ ਤੋਂ ਬਚਾਉਂਦਾ ਹੈ : ਡਾ. ਕਵਿਤਾ ਸਿੰਘby Wishavwarta April 30, 2024 0 ਫ਼ਾਜ਼ਿਲਕਾ, 30 ਅਪ੍ਰੈਲ( ਵਿਸ਼ਵ ਵਾਰਤਾ)-ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਯੋਗ ਅਗਵਾਈ ਵਿਚ ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ*by Wishavwarta April 29, 2024 0 ਪੋਲਿੰਗ ਸਟਾਫ਼ ਨੂੰ ਸਮੇਂ-ਸਿਰ ਦਿੱਤਾ ਜਾਵੇ ਮਾਣ ਭੱਤਾ: ਸਿਬਿਨ ਸੀ ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਰਨ ਲਈ ਕਿਹਾ ਚੰਡੀਗੜ੍ਹ, 29 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ...
ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ by Wishavwarta April 27, 2024 0 ਰਾਹੁਲ ਸ਼ਰਮਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਇਆ ਸ਼ਾਮਿਲ ਗੁਰਦਾਸਪੁਰ ਹਲਕੇ 'ਚ ਆਪ ਨੂੰ ਮਿਲੇਗੀ ਮਜ਼ਬੂਤੀ ਜਗਰੂਪ ਸੇਖਵਾਂ ਵੀ ਨਾਲ ਰਹੇ ਮੌਜੂਦ ਚੰਡੀਗੜ 27 ਅਪ੍ਰੈਲ (ਵਿਸ਼ਵ ਵਾਰਤਾ)-NSUI ਪੰਜਾਬ ਦੇ ...
6 ਲੱਖ ਦੀ ਲੁੱਟ ਕਰਨ ਵਾਲੇ 5 ਗ੍ਰਿਫਤਾਰby Wishavwarta April 25, 2024 0 ਮੋਗਾ 25 ਅਪ੍ਰੈਲ ( ਵਿਸ਼ਵ ਵਾਰਤਾ )-: ਜੇਕਰ ਸ਼ਾਮ ਨੂੰ ਤੁਸੀਂ ਵੀ ਘਰ ਆਉਂਦੇ ਵੇਲੇ ਸਕੂਟੀ ਤੇ ਸਫ਼ਰ ਕਰਦੇ ਹੋਣ ਤਾਂ ਸਾਵਧਾਨ ਹੋਣ ਦੀ ਲੋੜ ਹੈ ਕਿਓਂਕਿ ਤੁਸੀਂ ਵੀ ਬੇਖੌਫ ...