ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ
ਫਾਜਿ਼ਲਕਾ, 3 ਮਈ (ਵਿਸ਼ਵ ਵਾਰਤਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅਨੁਸਾਰ ਵੱਖ ਵੱਖ ਵਿਧਾਨ ਸਭਾ ਹਲਕਿਆਂ ਅਨੁਸਾਰ ਵੰਡ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਇਸੇ ਅਨੁਸਾਰ ਹਲਕਿਆਂ ਵਿਚ ਉਪਲਬੱਧ ਬੂਥਾਂ ਦੀ ...