YUDH NASHIAN VIRUDH’: PUNJAB POLICE CONDUCTS CHECKING OF 164 PHARMACEUTICAL SHOPS :’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 164 ਮੈਡੀਕਲ ਦੁਕਾਨਾਂ ਦੀ ਕੀਤੀ ਚੈਕਿੰਗ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 1.5 ਕਿਲੋਗ੍ਰਾਮ ...