YUDH NASHYA VIRUDH- ਕਮਿਸ਼ਨਰੇਟ ਪੁਲਿਸ ਵੱਲੋਂ ਪਿੰਡ ਤਲਵੰਡੀ ਕਲਾਂ ‘ਚ ਦੋ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਢਾਂਚਿਆਂ ‘ਤੇ ਕਾਰਵਾਈ
ਰੇਲਵੇ ਦੀ ਜ਼ਮੀਨ 'ਤੇ ਕਬਜ਼ਾ ਕਰਕੇ ਬਣਾਏ ਘਰ, ਵੱਖ-ਵੱਖ ਡਰੱਗ ਤਸਕਰੀ ਮਾਮਲਿਆਂ 'ਚ ਸ਼ਾਮਲ ਹਨ ਦੋਸ਼ੀ ਚੰਡੀਗੜ੍ਹ/ਲੁਧਿਆਣਾ, 4 ਮਾਰਚ- ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਕਬਜ਼ਿਆਂ 'ਤੇ ਨਕੇਲ ...